ਚੰਡੀਗੜ੍ਹ, 30 ਅਪ੍ਰੈਲ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮਿਹਨਤੀ ਸੀਨੀਅਰ ਆਗੂ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਹ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪੀਏਸੀ ਦੇ ਮੈਂਬਰ ਸਨ।
ਅਸ਼ੋਕ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਨਿਯੁਕਤ
