ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਅਤੇ ਭਾਜਪਾ ਦੇ ਦਿਨੇਸ਼ ਬੱਬੂ ਅੱਜ ਕਰਨਗੇ ਕਾਗਜ ਦਾਖਿਲ

ਗੁਰਦਾਸਪੁਰ, 10 ਮਈ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਲੋਕ ਸਭਾ ਹਲਕਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਅਤੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਅੱਜ ਚੋਣ ਅਖਾੜੇ ਲਈ ਰਸਮੀ ਤੌਰ ਤੇ ਆਪਣੇ ਕਾਗਜ ਦਾਖਿਲ ਕਰਨ ਜਾ ਰਹੇ ਹਨ।

ਸੁਖਜਿੰਦਰ ਰੰਧਾਵਾ ਦੇ ਨਾਲ ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਲੀਡਰਸ਼ਿਪ ਅਤੇ ਕਾਂਗਰਸੀ ਵਰਕਰ ਹੋਣਗੇ। ਜੋ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਇੱਕਠੀ ਹੋਵੇਗੀ।

ਇਸੇ ਤਰ੍ਹਾਂ ਭਾਜਪਾ ਦੇ ਦਿਨੇਸ਼ ਬੱਬੂ ਨਾਲ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਨਾਲ ਪਰਚਾ ਦਾਖਿਲ ਕਰਨਗੇ।

Exit mobile version