ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗੁਰਦਾਸਪੁਰ, 10 ਮਈ 2024 (ਮੰਨਨ ਸੈਣੀ)। ਗੁਰਦਾਸਪੁਰ ਲੋਕ ਸਭਾ ਹਲਕਾ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਤੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪਠਾਨਕੋਟ ਦੇ ਵਿਧਾਇਕ ਅਸ਼ਵਨੀ ਕੁਮਾਰ, ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ ਆਦਿ ਮੌਜੂਦ ਸਨ।

Exit mobile version