ਗੁਰਦਾਸਪੁਰ, 13 ਮਈ 2024 (ਦੀ ਪੰਜਾਬ ਵਾਇਰ)। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ ਦਲਜੀਤ ਸਿੰਘ ਚੀਮਾ ਨੇ ਅੱਜ ਲੋਕ ਸਭਾ ਦੀਆਂ ਚੋਣਾ ਅੰਦਰ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰ ਦਿੱਤਾ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਕੋਰ ਕਮੋਟੀ ਮੈਂਬਰ ਅਤੇ ਸਾਬਕਾ ਮੁਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਆਦਿ ਮੌਜੂਦ ਸਨ।
ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਦਲਜੀਤ ਸਿੰਘ ਚੀਮਾ ਨੇ ਭਰਿਆ ਆਪਣਾ ਨਾਮਜ਼ਦਗੀ ਪੱਤਰ
