ਚੰਡੀਗੜ੍ਹ, 16 ਮਈ 2024 (ਮੰਨਨ ਸੈਣੀ)। ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਮਨਜਿੰਦਰ ਸਿਰਸਾ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਕਾਹਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਪਾਰਟੀ ‘ਚੋਂ ਕੱਢ ਦਿੱਤਾ ਸੀ। ਕਾਹਲੋਂ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ।
ਸਾਬਕਾ ਅਕਾਲੀ ਲੀਡਰ ਰਵੀਕਰਨ ਸਿੰਘ ਕਾਹਲੋਂ ਭਾਜਪਾ ਅੰਦਰ ਹੋਏ ਸ਼ਾਮਿਲ
