ਚੰਡੀਗੜ੍ਹ, 20 ਮਈ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਗਰਮੀ ਦੀ ਚਿਤਾਵਨੀ ਅਤੇ ਬੱਚਿਆ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੱਟੀਆਂ ਕਰ ਦਿੱਤੀਆ ਗਈਆ ਹਨ।