ਗੁਰਦਾਸਪੁਰ, 21 ਮਈ 2024 (ਦੀ ਪੰਜਾਬ ਵਾਇਰ)। ਕਾਗਰਸ ਪਾਰਟੀ ਨੂੰ ਅਲਵਿਦਾ ਕਹਿ ਸੀਨੀਅਰ ਆਗੂ ਤੇ ਸਾਬਕਾ ਉਪ ਚੇਅਰਮੈਨ ਜਗਦੀਸ਼ ਧਾਰੀਵਾਲ ਹਲਕਾ ਇੰਚਾਰਜ ਕਾਦੀਆ ਸ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਅੱਜ ਮੁੱਖ ਮੰਤਰੀ ਦੀ ਹਾਜਰੀ ਵਿੱਚ ਸ਼ਾਮਲ ਹੋ ਗਏ ਜਿਸ ਨਾਲ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਅੰਦਰ ਭਾਰੀ ਸਮਰਥਨ ਮਿਲਿਆ ਵਰਨਯੋਗ ਹੈ ਕਿ ਲੰਬੇ ਸਮੇਂ ਤੋਂ ਸਿਆਸੀ ਤੌਰ ਤੇ ਵਿਚਰ ਰਹੇ ਜਗਦੀਸ਼ ਧਾਰੀਵਾਲ ਦੇ ਆਪਣੇ ਕਈ ਸਾਥੀਆਂ ਸਮੇਤ ਸ਼ਾਮਲ ਹੋਣ ਜਾਣ ਤੇ ਕਈਂ ਲੋਕ ਸਭਾ ਹਲਕਿਆਂ ਸਮੇਤ ਲੋਕ ਸਭਾ ਹਲਕਾ ਗੁਰਦਾਪੁਰ ਦੇ ਚੋਣ ਸਮੀਕਰਨ ਬਦਲ ਸਕਦੇ ਹਨ ਕਿਉਂਕਿ ਜਗਦੀਸ਼ ਧਾਰੀਵਾਲ ਹੋਰਨਾਂ ਜਿਲ੍ਹਿਆਂ ਅਤੇ ਹਲਕਿਆਂ ਦੇ ਕਈ ਆਗੂਆ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
Recent Posts
- ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
- ਪੰਚਾਇਤੀ ਚੋਣਾਂ ਸਬੰਧੀ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਸਰਪੰਚਾਂ-ਪੰਚਾਂ ਅਤੇ ਪਤਵੰਤਿਆਂ ਦੀ ਹੋਈ ਮੀਟਿੰਗ
- ਪੰਚਾਇਤੀ ਚੋਣਾਂ ਦੇ ਸੰਬੰਧ ਵਿੱਚ ਅਕਾਲੀ ਵਰਕਰਾਂ ਦੀ 30 ਸਤੰਬਰ (ਸੋਮਵਾਰ) ਨੂੰ ਹੋਵੇਗੀ ਅਹਿਮ ਮੀਟਿੰਗ- ਬੱਬੇਹਾਲੀ
- ਚਾਰ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਬਲਾਕ ਪੱਧਰੀ ਟ੍ਰੇਨਿੰਗਾਂ ਸੰਪੰਨ-ਪੁਰੇਵਾਲ