ਸ਼ੀਤਲ ਅੰਗੂਰਾਲ ਨੂੰ ਮਿਲੀ ਜਲੰਧਰ ਵੈਸਟ ਤੋਂ ਭਾਜਪਾ ਵੱਲੋਂ ਟਿਕਟ

ਚੰਡੀਗੜ੍ਹ, 17 ਜੂਨ 2024 (ਦੀ ਪੰਜਾਬ ਵਾਇਰ)। ਜਲੰਧਰ ਵੈਟ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੀਤਲ ਅੰਗੂਰਾਲ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ।

Exit mobile version