ਜਲੰਧਰ ਵਿਧਾਨ ਸਭਾ ਉਪ ਚੋਣਾਂ ਤੋਂ ਪਹਿਲ੍ਹਾਂ ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਦਲ ਦੀ ਉਮੀਦਵਾਰ ਆਪ ਅੰਦਰ ਸ਼ਾਮਿਲ

ਜਲੰਧਰ, 2 ਜੁਲਾਈ 2024 (ਦੀ ਪੰਜਾਬ ਵਾਇਰ)। ਜਲੰਧਰ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਅਕਾਲੀਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਰਜੀਤ ਕੌਰ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।

Exit mobile version