ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ The Punjab Wire 1 year ago ਚੰਡੀਗੜ੍ਹ, 23 ਜੁਲਾਈ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਵੱਲੋਂ ਐਕਸ ਤੇ ਦਿੱਤੀ ਗਈ।