ਪੰਜਾਬ ਪੁਲਿਸ ਦੇ 28 IPS ਤੇ PPS ਅਫਸਰਾਂ ਦਾ ਹੋਇਆ ਤਬਾਦਲਾ , ਕਈ ਜ਼ਿਲ੍ਹਿਆਂ ਦੇ ਬਦਲੇ SSP The Punjab Wire 8 months ago ਚੰਡੀਗੜ੍ਹ, 2 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪੰਜਾਬ ਪੁੁਲਿਸ ਦੇ ਕੁੱਲ 28 ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜਿਲ੍ਹਿਆਂ ਦੇ ਐਸਐਸਪੀ ਵੀ ਬਦਲ ਦਿੱਤੇ ਗਏ ਹਨ।