ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਤੇ ਕੀ ਹੋਵੇਗਾ ਏਜੰਡਾ The Punjab Wire 8 months ago ਚੰਡੀਗੜ੍ਹ, 12ਅਗਸਤ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।