ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅੰਦਰ ਵੱਡੇ ਪੱਧਰ ਤੇ ਹੋਏ ਤਬਾਦਲੇ, ਕਈ ਜਿਲ੍ਹਿਆਂ ਦੇ ਸਿਵਲ ਸਰਜਨ ਬਦਲੇ The Punjab Wire 8 months ago ਚੰਡੀਗੜ੍ਹ, 16 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅੰਦਰ ਵੱਡੇ ਪੱਧਰ ਤੇ ਹੋਏ ਤਬਾਦਲੇ ਕੀਤੇ ਗਏ ਹਨ ਜਿਸ ਦੇ ਚਲਦੇ ਕਈ ਜਿਲ੍ਹਿਆਂ ਦੇ ਸਿਵਲ ਸਰਜਨ ਬਦਲ ਦਿੱਤੇ ਗਏ ਹਨ।