ਪੰਜਾਬ ਪੁਲਿਸ ਦੇ ਤਬਾਦਲੇ – 9 ਐਸਪੀ ਪੱਧਰ ਦੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ The Punjab Wire 8 months ago ਚੰਡੀਗੜ੍ਹ, 16 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 9 ਐਸਪੀ ਪੱਧਰ ਦੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।