ਚੰਡੀਗੜ੍ਹ, 16 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪ੍ਰਬੰਧਕੀ ਹਿੱਤਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਵਿੱਚ ਕੰਮ ਕਰ ਰਹੇ ਸੀਨੀਅਰ ਮੈਡੀਕਲ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਿਸ ਦੀ ਸੂਚੀ ਹੇਠ ਦਿੱਤੀ ਗਈ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਦੇ ਕਈ ਸੀਨੀਅਰ ਮੈਡੀਕਲ ਅਫ਼ਸਰਾਂ ਦਾ ਤਬਾਦਲਾ

535451898