ਸ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ The Punjab Wire 1 year ago ਚੰਡੀਗੜ੍ਹ, 29 ਅਗਸਤ 2024 (ਦੀ ਪੰਜਾਬ ਵਾਇਰ)। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਸ: ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ।