ਨਵੀਂ ਦਿੱਲੀ, 11 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਮੇਤ ਅੱਜ ਕਈ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ, ਹਰਿਆਣਾ, ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਲੱਗੇ ਹਨ। ਭੂਚਾਲ ਦਾ ਮੁੱਖ ਕੇਂਦਰ ਪਾਕਿਸਤਾਨ ਦੱਸਿਆ ਜਾ ਰਿਹਾ ਹੈ ਜਿਸਦੀ ਤੀਬਰਤਾ: 5.8 ਦਰਜ ਕੀਤੀ ਗਈ ਹੈ।
ਪੰਜਾਬ ਸਮੇਤ ਕਈ ਸੂਬਿਆ ਅੰਦਰ ਭੂਚਾਲ ਦੇ ਝਟਕੇ, 5.8 ਦੀ ਤੀਬਰਤਾ ਨਾਲ ਪਾਕਿਸਤਾਨ ਆਇਆ ਭੁਚਾਲ
