26 ਅਤੇ 27 ਸਤੰਬਰ ਨੂੰ ਲੱਗਣ ਵਾਲੇ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣ ਵਾਲੇ ਕੈਂਪ ਅਗਲੇ ਹੁਕਮਾਂ ਤੱਕ ਮੁਲਤਵੀ

ਗੁਰਦਾਸਪੁਰ, 25 ਸਤੰਬਰ 2024( ਦੀ ਪੰਜਾਬ ਵਾਇਰ)। ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਸਬੰਧੀ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ।

ਇਸ ਲਈ 26 ਅਤੇ 27 ਸਤੰਬਰ 2024 ਨੂੰ ਲੱਗਣ ਵਾਲੇ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣ ਵਾਲੇ ਕੈਂਪ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਂਦੇ ਹਨ।

Exit mobile version