ਚੰਡੀਗੜ੍ਹ, 26 ਸਤੰਬਰ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਰੀਲੀਜ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਦਾਖਲ
