ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ

ਚੰਡੀਗੜ੍ਹ, 7ਅਕਤੂਬਰ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ 8 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ।  ਇਹ ਮੀਟਿੰਗ  ਕੱਲ੍ਹ ਦੁਪਹਿਰ 1 ਵਜੇ ਪੀਏਪੀ ਜਲੰਧਰ ਵਿਖੇ ਹੋਵੇਗੀ।

Exit mobile version