ਸਿੱਖਿਆ ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀ ਦੀ ਬਦਲੀ ਗਈ ਮਿਤੀ

ਮੋਹਾਲੀ, 14 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕਰ ਦਿੱਤੀ ਗਈ ਹੈ।

FacebookTwitterEmailWhatsAppTelegramShare
Exit mobile version