ਵਲਟੋਹਾ ਨੂੰ ਅਕਾਲੀ ਦਲ ‘ਚੋਂ 10 ਸਾਲ ਲਈ ਬਾਹਰ ਕੱਢਣ ਦੇ ਜਥੇਦਾਰ ਅਕਾਲ ਤਖਤ ਵੱਲੋਂ ਹੁਕਮ The Punjab Wire 1 year ago ਚੰਡੀਗੜ੍ਹ, 15 ਅਕਤੂਬਰ 2024 (ਦੀ ਪੰਜਾਬ ਵਾਇਰ)। ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਦਿੱਤੇ ਗਏ ਹਨ।