ਡੇਰਾ ਬਾਬਾ ਨਾਨਕ ਤੋਂ ਦਲਜੀਤ ਕਲਸੀ ਨੇ ਚੋਣ ਨਾ ਲੜ੍ਹਨ ਦਾ ਕੀਤਾ ਫੈਸਲਾ

ਡੇਰਾ ਬਾਬਾ ਨਾਨਕ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।

ਕਲਸੀ ਦੀ ਪਤਨੀ ਨੇ ਸੋਸ਼ਲ ਮੀਡੀਆ ਤੇ ਉਕਤ ਹੇਠ ਦਿੱਤੀ ਜਾਣਕਾਰੀ ਸਾਂਝੀ ਕੀਤੀ।

FacebookTwitterEmailWhatsAppTelegramShare
Exit mobile version