ਭਾਜਪਾ ਵੱਲੋਂ ਤਿੰਨ ਉਮੀਦਵਾਰਾਂ ਦਾ ਐਲਾਨ- ਡੇਰਾ ਬਾਬਾ ਨਾਨਕ ਤੋਂ ਰਵੀ ਕਰਨ ਕਾਹਲੋਂ ਅਤੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਨੂੰ ਮਿਲੀ ਟਿਕਟ The Punjab Wire 6 months ago ਚੰਡੀਗੜ੍ਹ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਭਾਜਪਾ ਵੱਲੋਂ ਤਿੰਨ ਉਮੀਦਵਾਰਾਂ ਦਾ ਐਲਾਨ- ਡੇਰਾ ਬਾਬਾ ਨਾਨਕ ਤੋਂ ਰਵੀ ਕਰਨ ਕਾਹਲੋਂ ਅਤੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਨੂੰ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਟਿਕਟ ਦਿੱਤੀ ਗਈ ਹੈ।