ਚੰਡੀਗੜ੍ਹ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅਮ੍ਰਿਤਾ ਰਾਜਾ ਵੜਿੰਗ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋ ਤੇ ਦਾ ਖੇਡਿਆ ਗਿਆ ਹੈ।
