ਹੁਸ਼ਿਆਰਪੁਰ, 24 ਅਕਤੂਬਰ 2024 (ਦੀ ਪੰਜਾਬ ਵਾਇਰ)। ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੋਹਣ ਸਿੰਘ ਠੰਡਲ ਜੋ ਮਾਹਿਲਪੁਰ ਅਤੇ ਚੱਬੇਵਾਲ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ, ਅੱਜ ਭਾਜਪਾ ਵਿੱਚ ਸ਼ਾਮਲ ਹੋ ਹਏ। ਰਸਮੀ ਤੌਰ ‘ਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਵੱਲੋਂ ਉਨ੍ਹਾਂ ਨੂੰ ਪਾਰਟੀ ਅੰਦਰ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਪ੍ਰਧਾਨ ਸ਼ਵੇਤ ਮਲਿਕ, ਮੌਜੂਦ ਸਨ।
ਅਕਾਲੀ ਦਲ ਨੂੰ ਲੱਗਾ ਝੱਟਕਾ- ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ਵਿੱਚ ਹੋਏ ਸ਼ਾਮਿਲ
