ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿੱਚੋ ਕੱਢਿਆ

ਚੰਡੀਗੜ੍ਹ, 24 ਅਕਤੂਬਰ 2024 (ਦੀ ਪੰਜਾਬ ਵਾਇਰ)। ਭਾਜਪਾ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ।ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨੀਲ ਸਰੀਨ ਵੱਲੋਂ ਜਾਰੀ ਲਿਸਟ ਵਿੱਚ ਦੱਸਿਆ ਗਿਆ ਹੈ ਕਿ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾ ਅਨੁਸਾਰ ਸਤਕਾਰ ਕੌਰ ਗਹਿਰੀ ਸਾਬਕਾ ਐਮ.ਐਲ.ਏ ਨੂੰ 6 ਸਾਲ ਲਈ ਪਾਰਟੀ ਵਿੱਚ ਕੱਢਿਆ ਗਿਆ ਹੈ।

Exit mobile version