ਚੱਬੇਵਾਲ ਤੋਂ ਸੋਹਨ ਸਿੰਘ ਠੰਡਲ ਬਣੇ ਭਾਜਪਾ ਦੇ ਉਮੀਦਵਾਰ, ਲਿਸਟ ਜਾਰੀ The Punjab Wire 1 year ago ਚੰਡੀਗੜ੍ਹ, 24 ਅਕਤੂਬਰ 2024 (ਦੀ ਪੰਜਾਬ ਵਾਇਰ)। ਭਾਜਪਾ ਵੱਲੋਂ ਜ਼ਿਮਨੀ ਚੋਣਾਂ ਦੇ ਚਲਦੇ ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਤੋਂ ਸੋਹਨ ਸਿੰਘ ਠੰਡਲ ਨੂੰ ਉਮੀਦਵਾਰ ਐਲਾਨਿਆ ਹੈ। ਉਹ ਅੱਜ ਹੀ ਅਕਾਲੀ ਦਲ ਛੱਡ ਕੇ ਭਾਜਪਾ ਅੰਦਰ ਸ਼ਾਮਿਲ ਹੋਏ ਸਨ।