‘ਆਪ’ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢਿਆ: ਬਰਨਾਲਾ ‘ਚ ਪਾਰਟੀ ਉਮੀਦਵਾਰ ਦਾ ਵਿਰੋਧ ਕਰਦਿਆਂ ਆਜ਼ਾਦ ਉਮੀਦਵਾਰ ਵਜੋ ਚੋਣ ਮੈਦਾਨ ‘ਚ ਉਤਰੇ ਸੀ ਬਾਠ

ਬਰਨਾਲਾ, 29 ਅਕਤੂਬਰ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਬਰਨਾਲਾ ਵਿਖੇ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਦੇ ਖਿਲਾਫ ਚੋਣ ਲੜ ਰਹੇ ਗੁਰਦੀਪ ਬਾਠ ਖਿਲਾਫ ਕਾਰਵਾਈ ਕੀਤੀ ਹੈ। ਕਾਰਵਾਈ ਕਰਕੇ ਪਾਰਟੀ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਉਸ ਦੀ ਸ਼ੁਰੂਆਤੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।

Exit mobile version