ਅੰਮ੍ਰਿਤਸਰ, 17 ਫਰਵਰੀ 2025 (ਦੀ ਪੰਜਾਬ ਵਾਇਰ)। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
Big Breaking- ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
