ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ: 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

Transfers

ਚੰਡੀਗੜ੍ਹ, 5 ਮਾਰਚ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਦੇ ਚਸਦੇ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਨੂੰ ਇੱਧਰੋ ਉਧਰ ਕੀਤਾ ਗਿਆ ਹੈ।

ਅਫ਼ਸਰਾਂ ਦੇ ਤਬਾਦਲੇ ਦੀ ਲਿਸਟ ਵੇਖਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰੋ।

Exit mobile version