ਚੰਡੀਗੜ੍ਹ, 7 ਮਾਰਚ 2025 (ਦੀ ਪੰਜਾਬ ਵਾਇਰ)। ਭਾਰਤੀ ਹਵਾਈ ਸੈਨਾ ਦਾ ਇੱਕ ਜੈਗੁਆਰ ਲੜਾਕੂ ਜਹਾਜ਼ ਅੱਜ ਹਰਿਆਣਾ ਦੇ ਪੰਚਕੂਲਾ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਟਰੇਨਿੰਗ ਸਵਾਰੀ ‘ਤੇ ਉਡਾਣ ਭਰੀ ਸੀ। ਪਾਇਲਟ ਜਹਾਜ਼ ਤੋਂ ਬਾਹਰ ਨਿਕਲ ਗਿਆ। ਉਧਰ ਮੀਡੀਆ ਏਜ਼ਸੀਆਂ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੀ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ
ਭਾਰਤੀ ਹਵਾਈ ਸੈਨਾ ਦਾ ਜੈਗੁਆਰ ਪੰਚਕੂਲਾ ਵਿੱਚ ਹਾਦਸਾਗ੍ਰਸਤ, ਵੇਖੋ ਵੀਡੀਓ
