ਲੋਕ ਸੰਪਰਕ ਵਿਭਾਗ ਦੇ ਦੋ ਅਧਿਕਾਰੀਆਂ ਨੂੰ ਮਿਲੀ ਤਰੱਕੀ,

ਚੰਡੀਗੜ੍ਹ, 22 ਮਾਰਚ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ ਡਾਇਰੈਕਟਰਾਂ ਨੂੰ ਤਰੱਕੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਤੇ ਜੁਆਇੰਟ ਡਾਇਰੈਕਟਰ  ਰਣਦੀਪ ਸਿੰਘ ਆਹਲੂਵਾਲੀਆ ਨੂੰ ਅਡੀਸ਼ਨਲ ਡਾਇਰੈਕਟਰ ਵਜੋਂ ਪਦਉਨਤੀ ਵਾਲੀ ਫਾਈਲ ਤੇ ਮੋਹਰ ਲਾ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਹੀ ਰਸਮੀ ਆਰਡਰ ਜਾਰੀ ਹੋ ਜਾਣਗੇਂ।

FacebookTwitterEmailWhatsAppTelegramShare
Exit mobile version