ਦਲਵੀਰ ਗੋਲਡੀ ਮੁੜ ਕਾਂਗਰਸ ‘ਚ ਹੋਏ ਸ਼ਾਮਲ…

ਚੰਡੀਗੜ੍ਹ, 12 ਅਪਰੈਲ 2025 (ਦੀ ਪੰਜਾਬ ਵਾਇਰ) ਦਲਵੀਰ ਗੋਲਡੀ ਦੀ ਕਾਂਗਰਸ ‘ਚ ਵਾਪਸੀ ਹੋ ਗਈ ਹੈ। ਅੱਜ ਉਨ੍ਹਾਂ ਨੇ ਮੁੜ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ Bhupesh Baghel ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।

ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂਦੌਰਾਨ ਕਾਂਗਰਸ ਪਾਰਟੀ ਛੱਡ ਦਿੱਤੀ ਸੀ। CM ਭਗਵੰਤ ਮਾਨ ਦੀ ਮੌਜੂਦਗੀ ਵਿੱਚ ਦਲਵੀਰ ਗੋਲਡੀ ਆਪ ਵਿੱਚ ਸ਼ਾਮਿਲ ਹੋ ਗਏ ਸਨ। ਅੱਜ ਫਿਰ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ।

Exit mobile version