ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ/ ਤੈਨਾਤੀਆਂ ਕਰਨ ਸੰਬੰਧੀ ਸਮਾਂ ਸੀਮਾ ਜਾਰੀ The Punjab Wire 8 months ago ਚੰਡੀਗੜ੍ਹ, 24 ਅਪ੍ਰੈਲ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਆਮ ਬਦਲੀਆਂ/ ਤੈਨਾਤੀਆਂ ਕਰਨ ਸੰਬੰਧੀ ਸਮਾਂ ਸੀਮਾ ਜਾਰੀ ਕਰ ਦਿੱਤੀ ਗਈ ਹੈ। ਜਿਸ ਦੇ ਆਰਡਰ ਇਸ ਪ੍ਰਕਾਰ ਹਨ।