ਪੰਜਾਬ ‘ਚ ਸਾਰੀਆਂ ਵਿਦਿਆਕ ਸੰਸਥਾਵਾਂ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ: ਹਰਜੋਤ ਬੈਂਸ

ਚੰਡੀਗੜ੍ਹ, 8 ਮਈ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਬਦਲ ਰਹੀ ਸਥਿਤੀ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਰਾਜ ਦੀਆਂ ਸਾਰੀਆਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ — ਸਰਕਾਰੀ, ਪ੍ਰਾਈਵੇਟ ਅਤੇ ਐਡਿਡ — ਪੂਰੀ ਤਰ੍ਹਾਂ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ।

ਇਹ ਫੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਹ ਹੁਕਮ ਸੂਬੇ ਭਰ ‘ਚ ਤੁਰੰਤ ਲਾਗੂ ਹੋ ਗਿਆ ਹੈ

Exit mobile version