ਚੰਡੀਗੜ੍ਹ, 21 ਜੁਲਾਈ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ (ਮੋਹਾਲੀ) ਤਾਇਨਾਤ ਨਾਇਬ ਤਹਿਸੀਲਦਾਰ, ਜੁਆਇੰਟ ਸਬ ਰਜਿਸਟਰਾਰ-2 ਹਰੀਸ਼ ਗਰਗ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਉਨ੍ਹਾਂ ਦਾ ਹੈਡਕੁਆਰਟਰ ਡਿਪਟੀ ਕਮਿਸ਼ਨਰ ਪਟਿਆਲਾ ਤੈਅ ਕੀਤਾ ਗਿਆ ਹੈ।