ਚੰਡੀਗੜ੍ਹ, 22 ਜੁਲਾਈ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਪ੍ਰਬੰਧਕੀ ਪੱਖਾ ਨੂੰ ਮੁੱਖ ਰੱਖਦੇ ਹੋਏ ਹੇਠ ਦਿੱਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।