ਪੰਜਾਬ ਸਰਕਾਰ ਵੱਲੋਂ 15 ਅਗਸਤ ਸਬੰਧੀ ਪ੍ਰੋਗਰਾਮ ਜਾਰੀ, ਦੇਖੋ ਕਿਹੜਾ ਮੰਤਰੀ ਕਿਥੇ ਲਹਿਰਾਏਗਾ ਰਾਸ਼ਟਰੀ ਝੰਡਾ The Punjab Wire 4 months ago ਚੰਡੀਗੜ੍ਹ, 1 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ 15 ਅਗਸਤ ਦੇ ਸਮਾਗਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਰਾਜ ਪੱਧਰੀ ਸਮਗਾਮ ਫਰੀਦਕੋਟ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।