ਗੁਰਦਾਸਪੁਰ, 1 ਅਗਸਤ 2025 (ਮੰਨਨ ਸੈਣੀ)। ਪੰਜਾਬ ਸਰਕਾਰ ਵੱਲੋਂ 15 ਅਗਸਤ ਦੇ ਸਮਾਗਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਜਿਸ ਤਹਿਤ ਗੁਰਦਾਸਪੁਰ ਅੰਦਰ ਮਾਲ, ਮਕਾਨ ਉਸਾਰੀ ਅਤੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੀ ਰਸਮ ਅਦਾ ਕਰਣਗੇਂ।
ਜ਼ਿਲ੍ਹਾ ਗੁਰਦਾਸਪੁਰ ਅੰਦਰ ਮੰਤਰੀ ਹਰਦੀਪ ਸਿੰਘ ਮੁੰਡੀਆਂ 15 ਅਗੱਸਤ ਨੂੰ ਲਹਿਰਾਉਣਗੇ ਰਾਸ਼ਟਰੀ ਝੰਡਾ
