ਹੜ੍ਹਾਂ ਨਾਲ ਨਜਿੱਠਣ ਲਈ ਮਾਨ ਸਰਕਾਰ ਐਕਸ਼ਨ ਮੋਡ ਵਿੱਚ, ਕੈਬਨਿਟ ਮੰਤਰੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ੍ਹ, 21 ਅਗਸਤ 2025 (ਦੀ ਪੰਜਾਬ ਵਾਇਰ)।ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਈ ਹੈ। ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਕਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ:

Exit mobile version