ਗੁਰਦਾਸਪੁਰ, 26 ਅਗਸਤ 2027 (ਮੰਨਨ ਸੈਣੀ)। ਮੌਜੂਦਾ ਸਮੇਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਲਗਾਤਾਰ ਹੋ ਰਹੀ ਬਾਰਿਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਸਮੂਹ ਸਰਕਾਰੀ ਗੈਰ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ 26 ਅਗਸਤ ਨੂੰ ਲੋਕਲ ਛੁੱਟੀ ਘੋਸ਼ਿਤ ਦਿੱਤੀ ਗਈ ਹੈ।