ਬਾਬਾ ਜੀ ਦੇ ਵਿਆਹ ਪੁਰਬ ਸਮਾਗਮਾਂ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਨ ਕਾਰਨ ਵਿਕਾਸ ਵਾਸੂਦੇਵ, ਸੈਨੇਟਰੀ ਇੰਸਪੈਕਟਰ ਨਗਰ ਨਿਗਮ ਬਟਾਲਾ ਮੁਅੱਤਲ। The Punjab Wire 3 months ago ਬਟਾਲਾ, 27 ਅਗਸਤ 2025 (ਮੰਨਨ ਸੈਣੀ)। ਨਗਰ ਨਿਗਮ ਬਟਾਲਾ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਬਾਬਾ ਜੀ ਦੇ ਵਿਆਹ ਪੁਰਬ ਸਮਾਗਮਾਂ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਨ ਕਾਰਨ ਆਪਣੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।