ਚੰਡੀਗੜ੍ਹ, 31 ਅਗਸਤ 2025 (ਦੀ ਪੰਜਾਬ ਵਾਇਰ) ਸੂਬੇ ਵਿੱਚ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਇਸ ਸੰਬੰਧੀ ਜਾਰੀ ਚਿਤਾਵਨੀ ਦੇ ਸਨਮੁੱਖ ਸੂਬੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਛੁੱਟੀਆਂ ਵਿੱਚ 3-9-2025 ਤੱਕ ਵਾਧਾ ਕੀਤਾ ਗਿਆ ਹੈ