ਪੰਜਾਬ ਵਿੱਚ ਹੜ੍ਹਾਂ ਕਾਰਨ 12 ਜ਼ਿਲ੍ਹੇ ਪ੍ਰਭਾਵਿਤ, 1044 ਪਿੰਡ ਪਾਣੀ ਦੀ ਲਪੇਟ ਵਿੱਚ, ਪੜ੍ਹੋ ਪੂਰਾ ਅਪਡੇਟ

ਚੰਡੀਗੜ੍ਹ, 1 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਹੜ੍ਹਾਂ ਕਾਰਨ 12 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਪਠਾਨਕੋਟ ਅਤੇ ਐਸ.ਏ.ਐਸ. ਨਗਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕੁੱਲ 1044 ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਸਭ ਤੋਂ ਵੱਧ 321 ਪਿੰਡ ਗੁਰਦਾਸਪੁਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਮੀਡੀਆ ਨੂੰ ਦਿੱਤੀ ਗਈ।

ਜਾਨੀ ਅਤੇ ਮਾਲੀ ਨੁਕਸਾਨ


ਰਾਹਤ ਅਤੇ ਬਚਾਅ ਕਾਰਜ

Exit mobile version