ਕਾਲਾਬਾਜ਼ਾਰੀ ਕਰਨ ਵਾਲੇ ਹੋ ਜਾਣ ਸਾਵਧਾਨ- ਜ਼ਿਲਾ ਮੈਜਿਸਟ੍ਰੇਟ ਗੁਰਦਾਸਪੁਰ ਵੱਲੋਂ ਸਖ਼ਤ ਆਦੇਸ਼ ਜਾਰੀ

ਗੁਰਦਾਸਪੁਰ, 2 ਸਤੰਬਰ 2025 (ਮੰਨਨ ਸੈਣੀ)। ਕਾਲਾਬਾਜਾਰੀ ਕਰਨ ਵਾਲੇ ਸਾਵਧਾਨ ਹੋ ਜਾਣ। ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਕਾਲਾਬਾਜ਼ਾਰੀ, ਸਟਾਕ ਕਰਨ ਵਾਲੇ ਅਤੇ ਜਰੂਰੀ ਵਸਤੁਆਂ ਦੇ ਰੇਟ ਵਧਾ ਕੇ ਵੇਚਣ ਵਾਲਿਆ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Exit mobile version