ਗੁਰਦਾਸਪੁਰ, 14 ਸਤੰਬਰ 2025 ( ਦੀ ਪੰਜਾਬ ਵਾਇਰ)। ਲੋਕ ਸਭਾ ਅੰਦਰ ਵਿਰੋਧੀ ਦਲ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਪ੍ਰਧਾਨ ਰਾਹੁਲ ਗਾਂਧੀ ਭਲਕੇ 15 ਸਤੰਬਰ ਨੂੰ ਗੁਰਦਾਸਪੁਰ ਪਹੁੰਚ ਰਹੇ ਨੇ। ਉਹਨਾਂ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰੋਨ ਉਡਾਨ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਰਾਹੁਲ ਗਾਂਧੀ ਭਲਕੇ 15 ਸਤੰਬਰ ਨੂੰ ਪਹੁੰਚ ਰਹੇ ਗੁਰਦਾਸਪੁਰ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ
