ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ: ਹੜ੍ਹ ਪੀੜਤਾਂ ਨੂੰ ਰਾਹਤ ਅਤੇ ਵਿਧਾਨ ਸਭਾ ਸੈਸ਼ਨ ਬਾਰੇ ਹੋਵੇਗਾ ਫੈਸਲਾ

ਚੰਡੀਗੜ੍ਹ, 22 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਸੂਬੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਨਿਯਮਾਂ ਵਿੱਚ ਸੋਧ ਕਰਨਾ ਹੈ।

Exit mobile version