ਚੰਡੀਗੜ੍ਹ, 30 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਇਸ ਜ਼ਿਲ੍ਹੇ ਅੰਦਰ 8 ਅਕਤੂਬਰ ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।ਇਹ ਛੁੱਟੀ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਜ਼ਿਲ੍ਹਾ ਸ਼੍ਰੀ ਅੰਮ੍ਰਿਤਸਰ ਅੰਦਰ ਕੀਤੀ ਗਈ ਹੈ।
