ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ The Punjab Wire 2 months ago ਚੰਡੀਗੜ੍ਹ, 7 ਅਕਤੂਬਰ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਤਬਾਦਲਾ ਚੋਣ ਜਾਬਤਾ ਲੱਗਣ ਤੋਂ ਪਹਿਲ੍ਹਾਂ ਕੀਤਾ ਗਿਆ ਹੈ।